HOME » Top Videos » Punjab
Share whatsapp

ਢਿੱਲੋਂ ਦੇ ਹੱਕ 'ਚ ਕੈਪਟਨ ਨੇ ਕੀਤੀ ਰੈਲੀ, ਮੋਦੀ ਨੂੰ ਦੱਸਿਆ 'ਜੁਮਲੇਬਾਜ'

Punjab | 02:55 PM IST Apr 24, 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ 'ਚ ਕਾਂਗਰਸ ਉਮੀਦਵਾਰ ਕੇਵਲ ਢਿੱਲੋਂ ਦੇ ਹੱਕ 'ਚ ਰੈਲੀ ਨੂੰ ਕੀਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ 'ਚ ਕਾਂਗਰਸ ਉਮੀਦਵਾਰ ਕੇਵਲ ਢਿੱਲੋਂ ਦੇ ਹੱਕ 'ਚ ਰੈਲੀ ਨੂੰ ਕੀਤੀ। ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸੀਐੱਮ ਕੈਪਟਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿਰਫ ਜੁਮਲੇ ਦਿੱਤੇ, ਕੋਈ ਵੀ ਵਾਅਦਾ ਨਹੀਂ ਪੂਰਾ ਹੋਇਆ। ਉਨ੍ਹਾਂ ਕਿਹਾ ਕਿ 5 ਸਾਲਾਂ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ।

ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਕੇਵਲ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਤੇ ਅਕਾਲ ਤਖਤ ਸਾਹਿਬ ਦੇ ਗਲਤ ਇਸਤੇਮਾਲ ਦਾ ਇਲਜ਼ਾਮ ਲਾਇਆ। ਨਾਲ ਹੀ ਸੁਖਬੀਰ ਅਤੇ ਹਰਸਿਮਰਤ ਬਾਦਲ ਦੀ ਹਾਰ ਦਾ ਵੀ ਦਾਅਵਾ ਕੀਤਾ।

SHOW MORE