HOME » Videos » Punjab
Share whatsapp

ਅਕਾਲੀ ਸਿਰਫ਼ ਡਰਾਮਾ ਕਰਦੇ-ਸੀਐੱਮ ਕੈਪਟਨ

Punjab | 01:26 PM IST Feb 12, 2019

ਅਕਾਲੀ ਦਲ ਦੇ ਪ੍ਰਦਰਸ਼ਨ 'ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਦਾ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਸਿਰਫ ਡਰਾਮਾ ਕਰਦਾ ਹੈ। ਅਕਾਲੀ ਦਲ ਨੂੰ ਲੋਕਾਂ ਦੇ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ।

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ ਹੈ। ਰਾਜਪਾਲ ਦੇ ਭਾਸ਼ਣ ਨਾਲ ਆਗਾਜ਼ ਹੋਇਆ ਹੈ। ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਤੇ ਅਗਲੇ ਸਾਲ ਦਾ ਵਿਜ਼ਨ ਕੀਤਾ ਪੇਸ਼। ਰਾਜਪਾਲ ਦੇ ਭਾਸ਼ਣ ਦੌਰਾਨ ਅਕਾਲੀ ਦਲ ਤੇ ਬੀਜੇਪੀ ਦਾ ਹੰਗਾਮਾ ਕੀਤਾ ਹੈ। ਰਾਜਪਾਲ 'ਤੇ ਲਗਾਇਆ ਗਲਤ ਅੰਕੜੇ ਪੇਸ਼ ਕਰਨ ਦਾ ਇਲਜ਼ਾਮ ਲਗਾਇਆ ਤੇ ਸਦਨ 'ਚੋਂ ਵਾਕਆਊਟ ਕੀਤਾ।

ਅਕਾਲੀ ਦਲ ਵੱਲੋਂ ਸਦਨ ਦੇ ਬਾਹਰ ਸੜਕ 'ਤੇ ਕੈਪਟਨ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਕਿਸਾਨਾਂ ਦੇ ਪਰਿਵਾਰ ਵਿੱਚ ਸ਼ਾਮਲ ਹਨ।

SHOW MORE