HOME » Top Videos » Punjab
ਸੰਨੀ ਦਿਓਲ ਖਿਲਾਫ ਕਾਂਗਰਸ ਨੇ ਕਰਵਾਈ ਸ਼ਿਕਾਇਤ ਦਰਜ, ਜਾਖੜ ਨੇ ਕਿਹਾ ਸੰਨੀ ਮੰਗੇ ਮੁਆਫੀ ਨਹੀਂ ਤਾਂ ਪੁਲਿਸ ਕਰੇਗੀ ਕਾਰਵਾਈ..
Punjab | 07:00 PM IST May 04, 2019
ਟਰੱਕ ਵਿੱਚ ਸ਼ਿਵਜੀ ਦੀ ਤਸਵੀਰ ਵਿਵਾਦ ਨੂੰ ਲੈ ਕੇ ਬਟਾਲਾ ਵਿੱਚ ਕਾਂਗਰਸ ਨੇਤਾ ਅਸ਼ਵਨੀ ਸ਼ੇਖਰੀ ਨੇ ਸੰਨੀ ਦਿਓਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸ਼ੇਖਰੀ ਨੇ ਕਿਹਾ ਕਿ ਸੰਨੀ ਦਿਓਲ ਨੇ ਸ਼ਿਵਜੀ ਦੀ ਬੇਅਦਬੀ ਕੀਤੀ ਹੈ ਤੇ ਉਸਨੇ ਸ਼ਿਕਾਇਤ ਦਰਜ ਕਰਵਾਈ ਹੈ। ਉਹ ਜਲਦੀ ਹੀ ਐਫਆਈਆਰ ਦਰਜ ਕਰਵਾਉਣਗੇ।
ਇਸ ਮੁੱਦੇ ਉੱਤੇ ਜਾਖੜ ਨੇ ਨਿਊਜ 18 ਤੇ ਕਿਹਾ ਕਿ ਸੰਨੀ ਦਿਓਲ ਨੇ ਹਿੰਦੂ ਭਾਈਚਾਰੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸੰਨੀ ਮਾਫੀ ਮੰਗੇ ਨਹੀਂ ਤਾਂ ਪੁਲਿਸ ਆਪਣੀ ਕਾਨੂੰਨੀ ਕਾਰਵਾਈ ਕਰੇਗੀ।
-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ