HOME » Top Videos » Punjab
Share whatsapp

ਦਰਬਾਰ ਸਾਹਿਬ ਕੰਪਲੈਕਸ 'ਚ TikTok ਵੀਡੀਓ ਬਣਾਉਣ ਵਾਲੀ ਕੁੜੀ ਨੇ ਮੰਗੀ ਮਾਫ਼ੀ...

Punjab | 12:23 PM IST Jan 10, 2020

ਦਰਬਾਰ ਸਾਹਿਬ ਕੰਪਲੈਕਸ ਵਿੱਚ ਟਿਕਟੌਕ ਬਣਾਉਣ ਵਾਲੀ ਕੁੜੀ ਨੇ ਮੁਆਫੀ ਮੰਗ ਲਈ ਹੈ। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਪੋਸਟ ਕਰ ਕੁੜੀ ਨੇ ਕਿਹਾ ਕਿ ਜੇਕਰ ਉਸਦੀ ਵੀਡੀਓ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਵਾਸਤੇ ਮੁਆਫੀ ਮੰਗਦੀ ਹੈ। ਇਸ ਕੁੜੀ ਨੇ ਦਰਬਾਰ ਸਾਹਿਬ ਕੰਪਲੈਕਸ ਅੰਦਰ ਵੀਡੀਓ ਬਣਾਈ ਸੀ,, ਜਿਸ ਦੀ ਕਿ ਬਿਲਕੁਲ ਮਨਾਹੀ ਹੈ। ਕੁੜੀ ਦੀ ਵੀਡੀਓ ਦਾ SGPC ਨੇ ਵੀ ਨੋਟਿਸ ਲਿਆ ਸੀ ਅਤੇ ਪੁਲਿਸ ਕੋਲ ਸ਼ਿਕਾਇਤ ਕਰਨ ਦੀ ਗੱਲ ਕਹੀ ਸੀ।

ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਇਕ ਕੁੜੀ ਨੇ TIK TOK ਵੀਡੀਓ ਬਣਾਈ। ਪੰਜਾਬੀ ਗਾਣੇ 'ਤੇ ਬਣਾਈ ਵੀਡੀਓ ਫੇਸਬੁੱਕ 'ਤੇ ਪਾ ਦਿੱਤੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਭਖ ਗਿਆ ਹੈ। ਵੀਡੀਓ ਨੂੰ ਲੈ ਕੇ SGPC ਕੋਲ ਪੁਲਿਸ ਸ਼ਿਕਾਇਤ ਕਰੇਗੀ। ਪੁਲਿਸ ਕੋਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਚ ਲੜਕੀ ਵੱਲੋਂ TIK-TOK ਵੀਡੀਓ ਮਾਮਲੇ ਚ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ। SGPC ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ  ਤੇ ਲੜਕੀ ਖਿਲਾਫ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਤਹਿਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਮਾਮਲਾ ਸਾਈਬਰ ਕਰਾਈਮ ਸੈੱਲ ਨੂੰ ਸੋਪ ਦਿੱਤਾ ਹੈ।

SGPC ਦੇ ਬੁਲਾਰੇ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਫੋਟੋਗ੍ਰਾਫੀ ਤੇ ਪਾਬੰਦੀ ਲਗਾਈ ਗਈ ਹੈ ਅਤੇ ਇਸ ਸਬੰਧੀ ਸੂਚਨਾ ਬੋਰਡ ਵੀ ਲਗਾਏ ਗਏ ਹਨ, ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਅੱਖ ਮਚੌਲੀ ਕਰਕੇ ਵੀਡੀਓ ਬਣਾ ਲਈ ਜਾਂਦੀ, ਜੋ ਸਿੱਖ ਮਰਿਆਦਾ ਦੇ ਖਿਲਾਫ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਇਕ ਕੁੜੀ ਨੇ TIK TOK ਵੀਡੀਓ ਬਣਾਈ ਹੈ। ਪੰਜਾਬੀ ਗਾਣੇ 'ਤੇ ਬਣਾਈ ਵੀਡੀਓ ਫੇਸਬੁੱਕ 'ਤੇ ਪਾ ਦਿੱਤੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਭਖ ਗਿਆ ਹੈ। ਵੀਡੀਓ ਨੂੰ ਲੈ ਕੇ SGPC ਕੋਲ ਪੁਲਿਸ ਸ਼ਿਕਾਇਤ ਕਰੇਗੀ। ਪੁਲਿਸ ਕੋਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਇਆ ਜਾਵੇਗਾ।

SHOW MORE