HOME » Videos » Punjab
Share whatsapp

ਫਿਰੋਜ਼ਪੁਰ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Punjab | 05:51 PM IST Jan 09, 2019

ਫਿਰੋਜ਼ਪੁਰ ਛਾਉਣੀ ਵਿੱਚ ਪੁਰਾਣੇ ਬੰਦ ਪਏ ਹੋਮਗਾਰਡ ਦੇ ਦਫ਼ਤਰ ਵਿੱਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਕਰਵਾਈ ਜਾ ਰਹੀ ਹੈ ਤੇ ਉਨ੍ਹਾਂ ਮੁਤਾਬਕ ਇਹ ਆਤਮਹੱਤਿਆ ਦਾ ਮਾਮਲਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

 

 

SHOW MORE