HOME » Top Videos » Punjab
Share whatsapp

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਆਤਿਸ਼ਬਾਜ਼ੀ ਤੇ ਦੀਪਮਾਲਾ ਦੇ ਅਲੌਕਿਕ ਦ੍ਰਿਸ਼

Punjab | 08:24 PM IST Nov 12, 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਤੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।

SHOW MORE
corona virus btn
corona virus btn
Loading