HOME » Videos » Punjab
Share whatsapp

ਡੀਜੀਪੀ ਦਾ ਅਹੁਦਾ ਸੰਭਾਲਣ ਤੋਂ ਬਆਦ ਦਿਨਕਰ ਗੁਪਤਾ ਨੇ ਕਹੀਆਂ ਇਹ ਗੱਲਾਂ...

Punjab | 05:06 PM IST Feb 07, 2019

ਦਿਨਕਰ ਗੁਪਤਾ ਨੇ ਪੰਜਾਬ ਦੇ ਨਵੇਂ ਡੀਜੀਪੀ ਦਾ ਅਹੁਦਾ ਸੰਭਾਲ ਲਿਆ ਹੈ। ਉਹ ਸੁਰੇਸ਼ ਅਰੋੜਾ ਦੀ ਥਾਂ ਤੇ ਨਵੇਂ ਡੀਜੀਪੀ ਬਣੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਵੀ ਮੌਜੂਦ ਸਨ।  ਡੀਜੀਪੀ ਦਿਨਕਰ ਗੁਪਤਾ ਕੀ ਬੋਲੇ ਇਹ ਤੁਸੀਂ ਉੱਪਰ ਅੱਪਲੋਡ ਵੀਡੀਓ ਵਿੱਚ ਸੁਣ ਸਕਦੇ ਹੋ।

SHOW MORE