HOME » Videos » Punjab
Share whatsapp

ਗੈਂਗਸਟਰਾਂ ਤੇ ਭਗੌੜਿਆਂ 'ਤੇ ਸ਼ਿਕੰਜਾ ਕੱਸਣ ਦੇ ਹੁਕਮ

Punjab | 10:00 AM IST Mar 12, 2019

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੂਣਾ ਰਾਜੂ ਨੇ ਨਿਊਜ਼18 ਨਾਲ ਗੱਲਬਾਤ ਕਰਦਿਆਂ ਸਾਫ ਕੀਤਾ ਐ ਕਿ ਸੂਬੇ ਵਿੱਚ ਸਰਗਰਮ ਗੈਂਗਸਟਰਾਂ ਅਤੇ ਭਗੌੜਿਆਂ 'ਤੇ ਸ਼ਿਕੰਜਾ ਕਸਿਆ ਜਾਵੇਗਾ। ਕਮਿਸ਼ਨ ਵੱਲੋਂ ਪੁਲਿਸ ਨੂੰ 48 ਘੰਟਿਆਂ ਅੰਦਰ ਇਹਨਾਂ 'ਤੇ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਗਿਆ ਅਤੇ ਚੇਤਾਵਨੀ ਦਿੱਤੀ ਐ ਕਿ ਜੇਕਰ ਡਿਊਟੀ ਵਿੱਚ ਕੁਤਾਹੀ ਵਰਤੀ ਗਈ, ਤਾਂ ਕਾਰਵਾਈ ਹੋਵੇਗੀ।

SHOW MORE