HOME » Top Videos » Punjab
Share whatsapp

ਪੰਜਾਬੀ ਗਾਇਕ ਐਲੀ ਮਾਂਗਟ ਜੇਲ ਤੋਂ ਆਇਆ ਬਾਹਰ

Punjab | 07:54 PM IST Sep 19, 2019

ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅਦਾਲਤ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਉਹ ਰੋਪੜ ਜੇਲ ਤੋਂ ਰਿਹਾਅ ਹੋ ਗਏ ਹਨ। ਰੋਪੜ ਜੇਲ ਦੇ ਬਾਹਰ ਵੱਡੀ ਗਿਣਤੀ ਵਿਚ ਐਲੀ ਮਾਂਗਟ ਦੇ ਫੈਨਜ਼ ਹਾਜ਼ਰ ਸਨ। ਇਸ ਮੌਕੇ ਐਲੀ ਮਾਂਗਟ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਅਤੇ ਕਿਸੇ ਨਾਲ ਬਿਨਾਂ ਗੱਲਬਾਤ ਕੀਤੇ ਗੱਡੀ ਵਿਚ ਨਿਕਲ ਗਏ। ਦੱਸਣਯੋਗ ਹੈ ਕਿ ਬੀਤੇ ਦਿਨੀਂ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਸੀ।

SHOW MORE