ਮੋਦੀ ਦੀ ਮਲੋਟ ਰੈਲੀ ਵਿੱਚ ਕਿਸਾਨਾਂ ਨੇ ਕਿਹਾ, 'ਨਰੇਂਦਰ ਮੋਦੀ ਹਾਏ-ਹਾਏ'
Punjab | 12:36 PM IST Jul 11, 2018
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਮਲੋਟ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਹੋਣ ਜਾ ਰਹੀ ਰੈਲੀ ਵਿੱਚ ਹਰਿਆਣਾ, ਪੰਜਾਬ ਤੇ ਰਾਜਸਥਾਨ ਦੇ ਕਿਸਾਨ ਹਾਜ਼ਰੀ ਭਰ ਰਹੇ ਹਨ। ਪਰ ਰੈਲੀ ਤੋਂ ਪਹਿਲਾਂ ਹੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਮਲੋਟ ਦੇ ਨਜ਼ਦੀਕੀ ਪਿੰਡ ਫਕਸਰ ਕੋਲ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਖਿਲਾਫ਼ ਨਾਅਰੇ ਲਗਾਏ ਗਏ।
SHOW MORE