HOME » Top Videos » Punjab
Share whatsapp

ਗਿਆਨੀ ਇਕਬਾਲ ਸਿੰਘ ਦੀ ਛੁੱਟੀ ਪਿੱਛੋਂ ਪਟਨਾ ਸਾਹਿਬ ਵਿਚ ਭਿੜੇ ਦੋ ਧੜੇ

Punjab | 04:33 PM IST Mar 05, 2019

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਅਹੁਦੇ ਤੋਂ ਛੁੱਟੀ ਪਿੱਛੋਂ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਦੋ ਗੁੱਟ ਆਪਸ ਵਿਚ ਭਿੜ ਗਏ। ਦੱਸ ਦਈਏ ਕਿ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ 'ਚ ਪਟਨਾ ਸਾਹਿਬ ਵਿਖੇ ਮੈਂਬਰਾਂ ਦੀ ਹੋਈ ਇਕੱਤਰਤਾ 'ਚ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਦੋ ਦਿਨ ਪਹਿਲਾਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਗਿਆਨੀ ਇਕਬਾਲ ਸਿੰਘ ਦੇ ਸਮਰਥਕਾਂ ਨੇ ਵਿਰੋਧ ਕੀਤਾ।

ਯਾਦ ਰਹੇ ਕਿ 2 ਦਿਨ ਪਹਿਲਾਂ ਗਿਆਨੀ ਇਕਬਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ ਪਰ ਅਗਲੇ ਹੀ ਦਿਨ ਇਸ ਫੈਸਲੇ ਤੋਂ ਯੂ ਟਰਨ ਲੈ ਲਿਆ ਸੀ। ਇਕਬਾਲ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੰਗਤ ਉਨ੍ਹਾਂ ਨੂੰ ਇਸ ਅਹੁਦੇ ਉਤੇ ਵੇਖਣਾ ਚਾਹੁੰਦੀ ਹੈ। ਪਰ ਪ੍ਰਬੰਧਕੀ ਕਮੇਟੀ ਨੇ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਕਹਿਣਾ ਸੀ ਕਿ ਇਕ ਵਾਰ ਦਿੱਤਾ ਅਸਤੀਫਾ ਵਾਪਸ ਲਈ ਲਿਆ ਜਾ ਸਕਦਾ। ਉਨ੍ਹਾਂ ’ਤੇ ਇਲਜ਼ਾਮ ਸੀ ਕਿ ਜਥੇਦਾਰ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ ਤੇ ਉਹ ਆਰਐਸਐ

SHOW MORE