HOME » Top Videos » Punjab
ਮਨਜੀਤ ਸਿੰਘ ਜੀਕੇ ਦੀ ਅਕਾਲੀ ਦਲ 'ਚੋਂ ਛੁੱਟੀ
Punjab | 02:44 PM IST May 27, 2019
ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ 'ਚੋਂ ਛੁੱਟੀ ਕਰ ਦਿੱਤੀ ਗਈ ਹੈ। ਇਹ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲਿਆ ਹੈ। ਇਸਦੀ ਜਾਣਕਾਰੀ DSGMC ਪ੍ਰਧਾਨ ਮਨਜਿੰਦਰ ਸਿਰਸਾ ਨੇ ਦਿੱਤੀਹੈ। ਇਸਦੇ ਕਾਰਨ ਤੁਸੀਂ ਉੱਪਰ ਅੱਪਲੋਡ ਵੀਡੀਓ ਵਿੱਚ ਖੁਦ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੇ ਹਨ।
SHOW MORE-
PSPCL ਦਾ JE ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
-
'ਸਰਹੱਦੀ ਇਲਾਕਾ ਵਾਸੀ ਸੱਚੇ ਦੇਸ਼ ਭਗਤ, ਏਕਤਾ ਨੂੰ ਕਾਇਮ ਰੱਖਣ ਲਈ ਹਰ ਔਕੜ ਨੂੰ ਝੱਲਿਆ'
-
ਪੰਜਾਬ ਪੁਲਿਸ ਦੀ ਨਸ਼ਿਆਂ ਖਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ
-
-
ਟ੍ਰੈਫਿਕ ਖੁਲਵਾਉਣ ਲਈ ਨੌਜਵਾਨ ਨੇ ਕੱਢ ਲਿਆ ਰਿਵਾਲਵਰ, Video ਸੋਸ਼ਲ ਮੀਡੀਆ 'ਤੇ ਵਾਇਰਲ
-
NRI ਦੇ ਪਿਤਾ ਨੂੰ ਅਗਵਾ ਕਰਕੇ 3 ਕਰੋੜ ਦੀ ਫਿਰੌਤੀ ਮੰਗੀ, ਵੱਡੇ ਗਿਰੋਹ ਦਾ ਪਰਦਾਫਾਸ਼