HOME » Videos » Punjab
Share whatsapp

ਬਹਿਬਲ ਕਲਾਂ ਗੋਲੀਕਾਂਡ: ਅਦਾਲਤ ਨੇ ਨਿਆਂਇਕ ਹਿਰਾਸਤ ਭੇਜਿਆ ਸਾਬਕਾ SSP ਚਰਨਜੀਤ ਸ਼ਰਮਾ

Punjab | 01:52 PM IST Feb 07, 2019

ਬਹਿਬਲਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਸਾਬਕਾ SSP ਚਰਨਜੀਤ ਸ਼ਰਮਾ ਨੂੰ ਨਿਆਂਇਕ ਹਿਰਾਸਤ ਭੇਜਿਆ ਗਿਆ ਹੈ। ਬਹਿਬਲਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਸਾਬਕਾ SSP ਚਰਨਜੀਤ ਸ਼ਰਮਾ ਨੂੰ ਮੁੜ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਰੀਦਕੋਟ ਦੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਚਰਜੀਤ ਸ਼ਰਮਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ। ਚਰਨਜੀਤ ਵੱਲੋਂ ਫਰੀਦਕੋਟ ਜਾਂ ਫਿਰੋਜ਼ਪੁਰ ਜੇਲ੍ਹ "ਚ ਨਾ ਰੱਖੇ ਜਾਣ ਦੀ ਅਪੀਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਐਸਆਈਟੀ ਨੇ ਚਰਨਜੀਤ ਸ਼ਰਮਾ ਨੂੰ 27 ਜਨਵਰੀ ਨੂੰ ਬਹਿਬਲਕਲਂ ਗੋਲੀਕਾਂਡ ਮਾਮਲੇ ਵਿੱਚ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਸੀ।

SHOW MORE