ਚੰਡੀਗੜ੍ਹ 'ਚ ਨੌਜਵਾਨ ਨੂੰ ਰਾੜ ਨਾਲ ਕੁੱਟਣ ਵਾਲੀ ਲੜਕੀ ਗ੍ਰਿਫ਼ਤਾਰ..
Punjab | 01:43 PM IST Jun 26, 2019
ਚੰਡੀਗੜ੍ਹ ਵਿੱਚ ਬੀਤੇ ਦਿਨ ਕਾਰਾਂ ਦੀ ਟੱਕਰ ਤੋਂ ਬਾਅਦ ਨੌਜਵਾਨ ਲੜਕੇ ਦੀ ਰਾੜ ਨਾਲ ਕੁੱਟਣ ਦੇ ਮਾਮਲੇ ਵਿੱਚ ਮੁਲਜ਼ਮ ਲੜਕੀ ਗ੍ਰਿਫ਼ਤਾਰ ਕਰ ਲਈ ਗਈ ਹੈ। ਪੁਲਿਸ ਲੜਕੀ ਨੂੰ ਅੱਜ ਕੋਰਟ ਵਿੱਚ ਪੇਸ਼ ਕਰੇਗੀ। ਜਿਕਰਯੋਗ ਹੈ ਕਿ ਚੰਡੀਗੜ੍ਹ ਦੇ ਟ੍ਰਿਬਿਊਨ ਚੌਂਕ ਵਿਚ ਦੋ ਕਾਰਾਂ ਦੀ ਮਾਮੂਲੀ ਟੱਕਰ ਤੋਂ ਬਾਅਦ ਆਪਣੇ ਆਪ ਨੂੰ ਵੱਡੇ ਅਫਸਰ ਦੀ ਧੀ ਦੱਸਣ ਵਾਲੀ ਇਕ ਕੁੜੀ ਵੀ ਨੌਜਵਾਨ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਸੀ। ਜਿਸਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। ਇਹ ਕੁੜੀ ਆਖ ਰਹੀ ਸੀ ਕਿ ਉਹ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਧੀ ਹੈ। ਕੁੜੀ ਕਾਰ ਸਵਾਰ ਲੜਕੇ ਨੂੰ ਰਾੜਾਂ ਨਾਲ ਕੱਟ ਰਹੀ ਸੀ ਜਦੋਂ ਕਿ ਲੜਕਾ ਚੁੱਪਚਾਪ ਮਾਰ ਖਾਦਾਂ ਰਿਹਾ।
SHOW MORE-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ