HOME » Top Videos » Punjab
ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ
Punjab | 03:20 PM IST Jul 18, 2019
ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਸ ਹੁਕਮ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਗਿਰਦਾਵਰੀ ਕੀਤੀ ਜਾਵੇਗੀ। ਇਸਦੀ ਜਾਣਕਾਰੀ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਕਾਂਗੜ ਨੇ ਦਿੱਤੀਹੈ। ਉਨ੍ਹਾਂ ਦੱਸਿਆ ਕਿ ਜਿੱਥੇ ਲੋੜ ਹੋਵੇਗੀ, ਫੌਜ ਦੀ ਮਦਦ ਲਈ ਜਾਵੇਗੀ। ਕਈ ਜ਼ਿਲ੍ਹੇ ਹੜ੍ਹ ਵਰਗੇ ਹਲਾਤ ਦੀ ਮਾਰ ਝੱਲ ਰਹੇ ਹਨ।
SHOW MORE