HOME » Top Videos » Punjab
ਨਵਾਂ ਵਿਵਾਦ; ਹੰਸਰਾਜ ਨੇ ਗਾਇਆ- ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ, 'ਪੱਪੂ' ਕਿਤੇ ਰੋਂਦਾ ਹੋਵੇਗਾ
Punjab | 08:22 PM IST May 16, 2019
ਭਾਜਪਾ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਲਈ ਅੰਮ੍ਰਿਤਸਰ ਪੁੱਜੇ ਭਾਜਪਾ ਆਗੂ ਤੇ ਗਾਇਕ ਹੰਸਰਾਜ ਹੰਸ ਨੇ ਨਵਾਂ ਵਿਵਾਦ ਸਹੇੜ ਲਿਆ। ਹੰਸਰਾਜ ਨੇ ਪ੍ਰਚਾਰ ਦੌਰਾਨ -ਸਿੱਲ੍ਹੀ ਸਿੱਲ੍ਹੀ ਆਉਂਦੀ ਏ ਹਵਾ, 'ਪੱਪੂ' ਕਿਤੇ ਰੋਂਦਾ ਹੋਵੇਗਾ, ਗੀਤ ਗਾਇਆ।
ਦੱਸ ਦਈਏ ਕਿ ਭਾਜਪਾ ਆਗੂ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਨੂੰ 'ਪੱਪੂ' ਆਖ ਕੇ ਵਿਅੰਗ ਕੱਸਦੇ ਰਹੇ ਹਨ। ਇਹ ਮਾਮਲਾ ਕਈ ਵਾਰ ਵਿਵਾਦ ਦਾ ਕਾਰਨ ਬਣਿਆ। ਹੁਣ ਹੰਸਰਾਜ ਹੰਸ ਨੇ ਆਪਣੇ ਗੀਤ ਵਿਚ 'ਪੱਪੂ' ਕੀਤੇ ਰੋਂਦਾ ਹੋਵੇਗਾ ਗਾ ਕੇ ਨਵਾਂ ਵਿਵਾਦ ਸਹੇੜ ਲਿਆ ਹੈ।
-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ