HOME » Top Videos » Punjab
Share whatsapp

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਨੇ ਵੀ ਜਾਰੀ ਕੀਤਾ ਵੀਡੀਓ, ਇਸ ਤਰ੍ਹਾਂ ਦਾ ਹੋਵੇਗਾ ਕੋਰੀਡੋਰ

Punjab | 04:23 PM IST Mar 14, 2019

ਭਾਰਤ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਇੱਕ ਦੋ ਮਿੰਟ ਦਾ ਐਨਮੇਸ਼ਨ ਵੀਡੀਓ ਜਾਰੀ ਕੀਤਾ ਗਿਆ ਹੈ। ਪੈਸੇਂਜਰ ਕੰਪਲੈਕਸ ਦੀ ਵੀਡੀਓ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ। ਇੱਕ ਦਿਨ ਪਹਿਲਾਂ ਪਾਕਿਸਤਾਨ ਵੱਲੋਂ ਵੀ ਕਰਤਾਰਪੁਰ ਕੋਰੀਡੋਰ ਦਾ ਐਨੀਮੇਟਡ ਵੀਡੀਓ ਜਾਰੀ ਕੀਤਾ ਗਿਆ ਸੀ। ਪਾਕਿਸਤਾਨ ਵੱਲੋਂ ਜਾਰੀ ਇਸ 4 ਮਿੰਟ ਦੇ  ਐਨੀਮੇਸ਼ਨ ਵੀਡੀਓ ਫ਼ਿਲਮ ਵਿਚ ਭਾਰਤ ਤੋਂ ਲੈ ਕੇ ਪਾਕਿਸਤਾਨ ਤੱਕ ਬਣੇ ਰਸਤੇ ਨੂੰ ਵਿਖਾਇਆ ਗਿਆ ਹੈ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਕੰਮ ਵਿਚ ਪਾਕਿਸਤਾਨ ਕਾਫੀ ਅੱਗੇ ਚੱਲ ਰਿਹਾ ਹੈ।

SHOW MORE