HOME » Top Videos » Punjab
Share whatsapp

ਧੂਰੀ ਤੋਂ ਬਾਅਦ ਹੁਣ ਜਲੰਧਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ, ਤਿੰਨ ਸਾਲਾ ਬੱਚੀ ਨਾਲ ਰੇਪ

Punjab | 01:18 PM IST May 27, 2019

ਧੂਰੀ ਵਿਖੇ ਬਲਾਤਕਾਰ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਕਿ ਜਲੰਧਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਤਿੰਨ ਸਾਲਾ ਬੱਚੀ ਨਾਲ ਕਥਿਤ ਤੌਰ "ਤੇ ਬਲਾਤਕਾਰ ਹੋਇਆ। ਜਿਸਦੇ ਇਲਜ਼ਾਮ ਗੁਆਂਢੀ 'ਤੇ ਲੱਗੇ ਹਨ। ਹਾਲਾਂਕਿ ਮੁਲਜ਼ਮ ਬਾਅਦ ਵਿੱਚ ਫਰਾਰ ਹੋ ਗਿਆ। ਪੀੜਤਾ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

SHOW MORE