HOME » Videos » Punjab
Share whatsapp

ਜੇ 'ਆਪ' ਇਕੱਠੀ ਨਾ ਹੋਈ ਤਾਂ ਅਗਲੀ ਵਾਰ ਅਕਾਲੀ ਆ ਸਕਦੇ ਹਨ ਸੱਤਾ 'ਚ: ਜਰਨੈਲ ਸਿੰਘ

Punjab | 05:33 PM IST Sep 11, 2018

ਪੰਜਾਬ ਦੇ ਲੰਬੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਚੋਣ ਲੜਨ ਵਾਲੇ ਪੰਜਾਬ ਆਮ ਆਦਮੀ ਪਾਰਟੀ ਦੇ ਸਹਿ-ਪ੍ਰਭਾਰੀ ਜਰਨੈਲ ਸਿੰਘ ਨੇ ਨਿਊਜ਼18 ਨੂੰ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਇਸ ਸਮੇਂ ਆਮ ਆਦਮੀ ਪਾਰਟੀ ਨੂੰ ਇੱਕ ਅਜਿਹੀ ਲੀਡਰਸ਼ਿਪ ਦੀ ਜ਼ਰੂਰਤ ਹੈ ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਇੱਕਜੁਟ ਹੋਣਾ ਪਵੇਗਾ। ਉਨ੍ਹਾਂ ਨੇ ਸਾਫ਼-ਸਾਫ਼ ਕਿਹਾ ਕਿ ਜੇ ਉਹ ਹੁਣ ਸਾਰੇ ਇਕੱਠੇ ਨਾ ਹੋਏ ਤਾਂ ਅਗਲੀ ਵਾਰ ਅਕਾਲੀ ਦਲ ਸੱਤਾ ਵਿੱਚ ਵਾਪਸੀ ਕਰ ਸਕਦੀ ਹੈ।

ਦੇਖੋ ਇਹ ਪੂਰੀ ਵੀਡੀਓ...

SHOW MORE