HOME » Top Videos » Punjab
Share whatsapp

ਕਰਤਾਰਪੁਰ ਲਾਂਘੇ 'ਤੇ ਬੋਲੇ ਰੰਧਾਵਾ, ਬੇਵਜ੍ਹਾ ਲਟਕਾਇਆ ਜਾ ਰਿਹੈ ਲਾਂਘੇ ਦਾ ਕੰਮ..

Punjab | 08:56 AM IST Apr 01, 2019

ਕਰਤਾਰਪੁਰ ਲਾਂਘੇ ਨੂੰ ਲੈ ਕੇ ਜਾਰੀ ਦੁਵੱਲੀ ਗੱਲਬਾਤ ਵਿਚਾਲੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਭਾਰਤ ਸਰਕਾਰ "ਤੇ ਬੇਵਜ੍ਹਾ ਕੰਮ ਲਟਕਾਉਣ ਦਾ ਇਲਜ਼ਾਮ ਲਾਇਆ ਹੈ। ਰੰਧਾਵਾ ਮੁਤਾਬਕ ਪਾਕਿਸਤਾਨ ਆਪਣੇ ਪਾਸੇ ਲਾਂਘੇ ਦਾ ਕੰਮ ਪਹਿਲ ਦੇ ਅਧਾਰ 'ਤੇ ਕਰ ਰਿਹਾ ਹੈ। ਪਰ ਭਾਰਤ ਸਰਕਾਰ ਅਜਿਹਾ ਕਰਨ ਦੇ ਮੂਡ ਵਿੱਚ ਨਜ਼ਰ ਨਹੀਂ ਆ ਰਹੀ। ਰੰਧਾਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਇਸ ਮੁੱਦੇ ‘ਤੇ ਗੱਲ ਕਰਨਗੇ। ਨਾਲ ਹੀ ਪੀਐਮ ਨੂੰ ਚਿੱਠੀ ਲਿਖ ਕੇ ਵੀ ਕੰਮ ਜਲਦ ਪੂਰਾ ਕਰਨ ਦੀ ਅਪੀਲ ਕਰਨਗੇ।

 

 

SHOW MORE