HOME » Videos » Punjab
Share whatsapp

ਚੰਡੀਗੜ੍ਹ ਕੂਚ ਕਰ ਰਹੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

Punjab | 04:16 PM IST May 14, 2019

ਚੰਡੀਗੜ੍ਹ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਪੁਲਿਸ ਨੇ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਮੋਹਾਲੀ ਬਾਰਡਰ 'ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਜ਼ਖਮੀ ਕਿਸਾਨ ਹਸਪਤਾਲ 'ਚ ਜ਼ੇਰੇ ਇਲਾਜ ਹਨ।

SHOW MORE