HOME » Videos » Punjab
Share whatsapp

ਆਪਣੀ ਸਰਕਾਰ 'ਤੇ ਹੀ ਲਗਾਇਆ ਕਾਂਗਰਸੀ ਵਿਧਾਇਕ ਜ਼ੀਰਾ ਨੇ ਨਸ਼ਾ ਨਾ ਖ਼ਤਮ ਕਰਨ ਦਾ ਇਲਜ਼ਾਮ

Punjab | 02:58 PM IST Jan 12, 2019

ਫਿਰੋਜ਼ਪੁਰ ਵਿਖੇ ਪੰਚਾਇਤੀ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਉਸਦੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਮੋਰਚਾ ਖੋਲ੍ਹ ਦਿੱਤਾ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ ਹੀ ਕਾਂਗਰਸ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਨਹੀਂ ਖ਼ਤਮ ਕਰ ਪਾਈ।

SHOW MORE