HOME » Top Videos » Punjab
Share whatsapp

ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ’ਚ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ

Punjab | 12:19 PM IST Mar 03, 2020

ਬੀਤੀ ਰਾਤ ਜਲੰਧਰ ਦੇ ਰਾਏਪੁਰ ਵਿੱਚ ਇੱਕ ਕੱਬਡੀ ਟੂਰਨਾਮੈਂਟ ਦੌਰਾਨ ਪੰਜਾਬੀ ਗਾਇਕ ਬੱਬੂ ਮਾਨ ਦਾ ਪ੍ਰੋਗਰਾਮ ਹੋ ਰਿਹਾ ਸੀ। ਇਸ ਦੌਰਾਨ ਪਬਲਿਕ ਵਿੱਚ ਭੱਗਦੜ ਮਚ ਗਈ ਤੇ ਲੋਕ ਇੱਧਰ ਉੱਧਰ ਭੱਜਣ ਲੱਗੇ। ਲੋਕਾਂ ਦੀ ਭੀੜ ਨੂੰ ਕਾਬੂ ਕਰਨ ਦੇ ਲਈ ਪੁਲਿਸ ਨੂੰ ਲਾਠੀ ਚਾਰਜ ਕਰਨਾ ਪਿਆ।  ਲਾਠੀਚਾਰਜ ਦੌਰਾਨ ਕੁੱਝ ਨੌਜਵਾਨ ਜਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਿਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

SHOW MORE