HOME » Top Videos » Punjab
PM Modi ਦੇ ਨਾਮ ਨਵਜੋਤ ਕੌਰ ਸਿੱਧੂ ਦੀ ਚਿੱਠੀ
Punjab | 09:44 AM IST Aug 13, 2020
ਨਵਜੋਤ ਕੌਰ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿੱਖੀ ਹੈ ਤੇ ਚਿੱਠੀ ਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਗਈ ਹੈ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕੀ ਕਿਸਾਨਾਂ ਦੀ ਕਰਜ਼ ਮੁਆਫ਼ੀ ਕੇਂਦਰ ਦੀ ਜਿੰਮੇਵਾਰੀ ਹੈ 5 ਏਕੜ ਤੋਂ ਘਟ ਜ਼ਮੀਨ ਵਾਲੇ ਕਿਸਾਨਾਂ ਨੂੰ ਰਾਹਤ ਮਿਲੇ
SHOW MORE