HOME » Videos » Punjab
Share whatsapp

ਅੰਮ੍ਰਿ੍ਤਸਰ ਦੀ ਸਬਜ਼ੀ ਮੰਡੀ 'ਚ ਨੌਜਵਾਨ ਦਾ ਕਤਲ

Punjab | 08:59 AM IST Jun 25, 2019

ਅੰਮ੍ਰਿ੍ਤਸਰ ਦੀ ਸਬਜ਼ੀ ਮੰਡੀ 'ਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ। ਮ੍ਰਿਤਕ ਦੇ ਦੋਸਤ 'ਤੇ ਹੀ ਕਤਲ ਦੇ ਇਲਜ਼ਾਮ ਲੱਗੇ ਹਨ। ਦੋਸਤ ਨਾਲ ਗੁਰਦੁਆਰੇ ਜਾਣ ਲਈ ਘਰੋਂ ਨਿਕਲਿਆ ਸੀ। ਕਤਲ ਪਿੱਛੇ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।

SHOW MORE