ਨਵਜੋਤ ਕੌਰ ਸਿੱਧੂ ਦਾ ਉਲਾਂਭਾ-ਕੈਪਟਨ ਤੇ ਆਸ਼ਾ ਕੁਮਾਰੀ ਨੇ ਮੇਰਾ ਟਿਕਟ ਕਟਵਾਇਆ
Punjab | 02:42 PM IST May 14, 2019
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਟਿਕਟ ਕੱਟਣ ਦਾ ਉਲਾਂਭਾ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਛੋਟੇ ਕੈਪਟਨ ਹਨ, ਵੱਡਾ ਕੈਪਟਨ ਰਾਹੁਲ ਗਾਂਧੀ ਹੈ।
ਉਨ੍ਹਾਂ ਕਿਹਾ ਕਿ ਆਸ਼ਾ ਕੁਮਾਰੀ ਤੇ ਕੈਪਟਨ ਨੇ ਮਿਲ ਕੇ ਉਨ੍ਹਾਂ ਦਾ ਟਿਕਟ ਕੱਟਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਤੇ ਆਸ਼ਾ ਕੁਮਾਰੀ ਇਹ ਸੋਚਦੇ ਹਨ ਕਿ ਮੈਡਮ ਸਿੱਧੂ ਇਕ ਸੀਟ ਵੀ ਨਹੀਂ ਜਿੱਤ ਸਕਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੋਚਦੇ ਹਨ ਕਿ ਉਹ ਇਕ ਸੀਟ ਨਹੀਂ ਜਿੱਤ ਸਕਦੇ, ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕਰ ਸਕਦੇ ਤੇ ਫਿਰ ਉਹ ਕੀ ਉਮੀਦ ਰੱਖਣ। ਮੇਰੀ ਟਿਕਟ ਇਹ ਕਹਿ ਕੇ ਕੱਟੀ ਕਿ ਉਹ ਦਸਹਿਰਾ ਹਾਦਸੇ ਕਾਰਨ ਲੋਕਾਂ ਦੇ ਨਿਸ਼ਾਨੇ ਉਤੇ ਹਨ ਤੇ ਉਸ ਦਾ ਜਿੱਤਣਾ ਮੁਸ਼ਕਲ ਹੈ।
-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ