CHANGE LANGUAGE
HOME » Top Videos » Punjab
ਸਿੱਧੂ ਦਾ ਆਪਣੀ ਹੀ ਸਰਕਾਰ 'ਤੇ ਨਿਸ਼ਾਨਾ, ਕਿਹਾ-'ਕਾਂਗਰਸ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਨੂੰ ਵੋਟ ਨਾਲ ਠੋਕ ਦਿਓ'।
Punjab | 03:23 PM IST May 19, 2019
ਨਵਜੋਤ ਸਿੱਧੂ ਨੇ ਮੁੜ ਆਪਣੀ ਸਰਕਾਰ 'ਤੇ ਸਾਧਿਆ ਨਿਸ਼ਾਨਾ ਹੈ। ਵੋਟ ਪਾਉਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ 'ਕਾਂਗਰਸ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਨੂੰ ਵੋਟ ਨਾਲ ਠੋਕ ਦਿਓ'। ਨਵਜੋਤ ਸਿੱਧੂ ਨੇ ਬੇਅਦਬੀਆਂ ਦੀ ਜਾਂਚ ਦਾ ਮੁੜ ਜ਼ਿਕਰ ਕੀਤਾ ਹੈ।
SHOW MORE-
-
ਮੁਕਾਬਲੇ ’ਚ ਮਾਰੇ ਮੰਨੂ ਤੇ ਰੂਪਾ ਕੋਲੋਂ ਮਿਲੇ ਅਸਲੇ ਨਾਲ ਕੀਤੀ ਸੀ ਮੂਸੇਵਾਲਾ ਦੀ ਹੱਤਿਆ
-
ਸੂਫੀ ਗਾਇਕਾ ਜੋਤੀ ਨੂਰਾਂ ਵੱਲੋਂ ਪਤੀ 'ਤੇ ਕੁੱਟਮਾਰ ਦਾ ਦੋਸ਼, ਸੁਰੱਖਿਆ ਮੰਗੀ
-
'ਬਠਿੰਡਾ ਵਿਕਾਸ ਅਥਾਰਟੀ ਨੂੰ ਥਰਮਲ ਪਲਾਂਟ ਦੀ ਜ਼ਮੀਨ ਨੂੰ ਵਿਕਸਤ ਕਰਨ ਦੇ ਨਿਰਦੇਸ਼'
-
ਸਰਕਾਰ ਤੁਹਾਡੀ ਹਰ ਮਦਦ ਲਈ ਤਤਪਰ ਹੈ, ਪਸ਼ੂ ਪਾਲਕਾਂ ਨੂੰ ਦਿੱਤਾ ਭਰੋਸਾ : ਭੁੱਲਰ
-
ਪਟਿਆਲਾ ਜੇਲ੍ਹ 'ਚ ਬਿਸ਼ਨੋਈ ਗੈਂਗ ਦੇ ਗੁਰਗਿਆਂ ਵੱਲੋਂ ਹਵਾਲਾਤੀ 'ਤੇ ਜਾਨਲੇਵਾ ਹਮਲਾ