HOME » Top Videos » Punjab
ਤਰਨਤਾਰਨ 'ਚ ਬਾਬਾ ਜਗਤਾਰ ਸਿੰਘ ਡੇਰੇ ਵਿਚੋਂ ਇਕ ਕਰੋੜ ਦੀ ਲੁੱਟ
Punjab | 11:39 AM IST Feb 25, 2020
ਤਰਨਤਾਰਨ ਵਿਚ ਬਾਬਾ ਜਗਤਾਰ ਸਿੰਘ ਦੇ ਡੇਰੇ ਵਿਚ ਲੁੱਟ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਅਣਪਛਾਤੇ ਲੁਟੇਰਿਆਂ ਨੇ ਬਾਬਾ ਜਗਤਾਰ ਸਿੰਘ ਦੇ ਡੇਰੇ ਵਿਚ ਖਜਾਨਚੀ ਬਾਬਾ ਮਹਿੰਦਰ ਸਿੰਘ ਤੇ ਇਕ ਹੋਰ ਸੇਵਾਦਾਰ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਡੇਰੇ ਵਿਚੋਂ ਇਕ ਕਰੋੜ ਰੁਪਏ ਦੀ ਲੁੱਟ ਕੀਤੀ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ਉਤੇ ਪੁੱਜ ਗਈ। ਇਹ ਸਾਰੀ ਘਟਨਾ ਡੇਰੇ ਵਿਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-
-
-
50 ਵਾਰਡਾਂ ਚੋਂ 37 ਵਾਰਡ ਜਿੱਤ ਕੇ Congress ਦਾ ਦਬਦਬਾ, ਹਰ ਪਾਸੇ ਕਾਂਗਰਸ ਦੀ ਡੰਕਾ
-
ਸਥਾਨਕ ਚੋਣਾਂ ਦੇ ਨਤੀਜੇ ਲਈ ਅੱਜ ਸਵੇਰੇ 9 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ
-
-
Patti ਚ ਵੋਟਿੰਗ ਦੌਰਾਨ ਚੱਲੀਆਂ ਗੋਲੀਆਂ, 'AAP' ਦਾ ਇੱਕ ਵਰਕਰ ਹੋਇਆ ਜ਼ਖਮੀ