HOME » Top Videos » Punjab
Share whatsapp

ਸਕੂਲੀ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ 4 ਕਰੋੜ ਤੋਂ ਵੱਧ ਦੀ ਧੋਖਾਧੜੀ

Punjab | 03:51 PM IST Aug 09, 2019

ਲੁਧਿਆਣਾ ਦੇ ਇੱਕ ਨਿੱਜੀ ਸਕੂਲ ਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ। ਸਕੂਲ ਪ੍ਰਬੰਧਕਾਂ ਤੇ 4 ਕਰੋੜ ਤੋਂ ਵੱਧੀ ਦੀ ਧੋਖਾਧੜੀ ਦਾ ਇਲਜ਼ਾਮ ਹੈ। ਸਕੂਲ ਨੇ ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਪੈਸੇ ਇਕੱਠੇ ਕੀਤੇ। 148 ਵਿਦਿਆਰਥੀਆਂ ਦੇ ਮਾਪਿਆਂ ਤੋਂ 4 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਇਕੱਠੀ ਕੀਤੀ ਪਰ ਕਿਸੇ ਵੀ ਵਿਦਿਆਰਥੀ ਨੂੰ ਵਿਦੇਸ਼ ਨਹੀਂ ਭੇਜਿਆ। ਹਰੇਕ ਵਿਦਿਆਰਥੀ ਤੋਂ 2 ਲੱਖ 80 ਹਜ਼ਾਰ ਰੁਪਏ ਲਏ ਗਏ ਤੇ ਇਹ ਪੈਸੇ ਸਕੂਲ ਮੈਨੇਜਮੈਂਟ ਨੇ ਅਮਨ ਬਾਬਾ ਨਾਂ ਦੇ ਏਜੰਟ ਨਾਲ ਰਲ ਕੇ ਇਕੱਠਾ ਕੀਤਾ ਸੀ। ਇਸ ਧੋਖਾਧੜੀ ਦੇ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਖਿਲਾਫ ਪ੍ਰਦਰਸ਼ਨ ਕੀਤਾ।

SHOW MORE