HOME » Top Videos » Punjab
Share whatsapp

ਮਲੇਰਕੋਟਲਾ: ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਮਗਰੋਂ ਖੁਦ ਕੀਤੀ ਖੁਦਕੁਸ਼ੀ

Punjab | 10:36 AM IST Oct 29, 2019

ਜ਼ਿਲ੍ਹਾ ਸੰਗਰੂਰ ਦੇ ਮਲੇਰਕੋਟਲਾ ਵਿੱਚ ਜੈਨ ਸਵੀਟਸ ਦੇ ਮਾਲਕ ਨੇ ਆਪਣੀ ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੈ। ਗੋਲੀ ਲੱਗਣ ਨਾਲ ਪਤਨੀ ਦੀ ਮੌਤ ਹੋ ਗਈ ਹੈ ਤੇ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਬੱਚੇ ਨੂੰ ਡੀਐਮਸੀ ਲੁਧਿਆਣਾ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

SHOW MORE