ਤਰਨਤਾਰਨ ‘ਚ ਹੋਏ ਬੰਬ ਧਮਾਕੇ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
Punjab | 03:51 PM IST Sep 17, 2019
ਚਾਰ ਸਤੰਬਰ ਨੂੰ ਤਰਨਤਾਰਨ ਦੇ ਪਿੰਡ ਕਲੇਰ ਚ ਹੋਏ ਧਮਾਕੇ ਮਾਮਲੇ ਵਿੱਚ ਪੁਲਿੋਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁੱਖ ਮੁਲਜ਼ਮ ਹਰਜੀਤ ਸਿੰਘ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਖਾਲਿਸਤਾਨੀ ਹਮਾਇਤੀਆਂ ਦੇ ਖਾਤਿਆਂ ਚ ਵਿਦੇਸ਼ਾਂ ਤੋਂ ਫੰਡਿੰਗ ਹੋਈ ਹੈ।
ਹੁਣ ਹਰਜੀਤ ਸਿੰਘ ਤੋਂ ਹੋਰ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। 4 ਸਤੰਬਰ ਨੂੰ ਪਿੰਡ ਕਲੇਰ ਦੇ ਖੇਤਾਂ ਵਿੱਚ ਹੋਏ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇੱਕ ਸ਼ਖਸ ਜ਼ਖਮੀ ਹੋਇਆ ਸੀ। ਖੁਲਾਸਾ ਹੋਇਆ ਸੀ ਕਿ ਇੱਥੇ ਬੋਤਲ ਬੰਬ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਐਨਆਈਏ ਦੀ ਟੀਮ ਵੀ ਮਾਮਲੇ ਦੀ ਜਾਂਚ ਲਈ ਪਹੁੰਚੀ ਸੀ।
-
-
-
50 ਵਾਰਡਾਂ ਚੋਂ 37 ਵਾਰਡ ਜਿੱਤ ਕੇ Congress ਦਾ ਦਬਦਬਾ, ਹਰ ਪਾਸੇ ਕਾਂਗਰਸ ਦੀ ਡੰਕਾ
-
ਸਥਾਨਕ ਚੋਣਾਂ ਦੇ ਨਤੀਜੇ ਲਈ ਅੱਜ ਸਵੇਰੇ 9 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ
-
-
Patti ਚ ਵੋਟਿੰਗ ਦੌਰਾਨ ਚੱਲੀਆਂ ਗੋਲੀਆਂ, 'AAP' ਦਾ ਇੱਕ ਵਰਕਰ ਹੋਇਆ ਜ਼ਖਮੀ