ਕੈਪਟਨ ਅਮਰਿੰਦਰ ਸਿੰਘ ਦੀ ਧੀ ਨੇ ਦੱਸੀਆਂ ਆਪਣੇ ਸਿਆਸੀ ਭਵਿੱਖ ਬਾਰੇ ਇਹ ਗੱਲਾਂ...
Punjab | 11:56 AM IST May 19, 2019
ਲੋਕ ਸਭਾ ਚੋਣਾਂ 2019 ਦੌਰਾਨ ਸਿਆਸੀ ਆਗੂਆਂ ਦੇ ਵਾਰਸ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਪੁੱਤਰ ਤੇ ਧੀ ਚੋਣ ਪ੍ਰਚਾਰ ਲਈ ਨਿੱਤਰੇ, ਉਥੇ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਵੀ ਅੱਜ ਵੋਟਾਂ ਵਾਲੇ ਦਿਨ ਨਜ਼ਰ ਆਏ। ਭਾਵੇਂ ਉਹ ਹੁਣ ਤੱਕ ਪਰਦੇ ਪਿਛਲੀ ਸਿਆਸਤ ਵਿਚ ਸਰਗਰਮ ਰਹੇ ਹਨ ਪਰ ਅੱਜ ਵੋਟਾਂ ਵਾਲੇ ਦਿਨ ਉਹ ਚੋਣ ਬੂਥ ਉੱਤੇ ਵੀ ਪੁੱਜੇ ਤੇ ਆਪਣੇ ਸਿਆਸੀ ਭਵਿੱਖ ਬਾਰੇ ਗੱਲਾਂ ਵੀ ਕੀਤੀਆਂ।
SHOW MORE-
-
ਵਿਜੀਲੈਂਸ ਵੱਲੋਂ RTA ਦਫਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
-
SGPC ਪ੍ਰਧਾਨ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਨਿੰਦਾ
-
ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ; ...ਜੇ ਕ੍ਰਿਪਾਨ ਉਤਰੀ ਤਾਂ ਜਨੇਊ ਵੀ ਉਤਰੇਗਾ
-
ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮਲੂਕਾ
-
ਬਿਕਰਮ ਸਿੰਘ ਮਜੀਠੀਆ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਪੁਰਜ਼ੋਰ ਅਪੀਲ