HOME » Top Videos » Punjab
ਜੋੜ ਮੇਲੇ ਦੌਰਾਨ ਜੱਥੇਦਾਰ ਹਰਪ੍ਰੀਤ ਸਿੰਘ ਦਾ ਕੁਝ ਸਿੱਖ ਨੌਜਵਾਨਾਂ ਵੱਲੋਂ ਵਿਰੋਧ
Punjab | 06:13 PM IST Dec 28, 2018
ਫ਼ਤਿਹਗੜ੍ਹ ਸਾਹਿਬ ਦੀ ਸ਼ਹੀਦ ਜੋੜ ਮੇਲੇ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਦਾ ਵਿਰੋਧ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਜਦੋਂ ਜਥੇਦਾਰ ਕੌਮ ਦੇ ਨਾਂਅ ਸੰਦੇਸ਼ ਦੇ ਰਹੇ ਸੀ ਓਦੋਂ ਕੁੱਝ ਸਿੱਖ ਨੌਜਵਾਨਾਂ ਵੱਲੋਂ ਇਸ ਦੀ ਵਿਰੋਧ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਜਥੇਦਾਰ ਨੂੰ ਬਾਦਲ ਪਰਿਵਾਰ ਦੇ ਅਧੀਨ ਹੋਣ ਦੇ ਇਲਜ਼ਾਮ ਲਗਾਉਂਦੇ ਹੋਏ ਵਿਰੋਧ ਜਤਾਇਆ।
SHOW MORE