HOME » Videos » Punjab
Share whatsapp

ਆਜ਼ਾਦੀ ਦਿਹਾੜਾ ਮੌਕੇ ਸਿੱਖ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਹਾੜਾ..

Punjab | 05:22 PM IST Aug 15, 2019

ਪੂਰੇ ਦੇਸ਼ ਵਿੱਚ ਜਿੱਥੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਪੰਜਾਬ ਵਿੱਚ ਕੁਝ ਸਿੱਖ ਜਥੇਬੰਦੀਆਂ ਨੇ ਅੱਜ ਕਾਲਾ ਦਿਨ ਮਨਾਇਆ। ਅਕਾਲੀ ਦਲ ਮਾਨ, ਅਕਾਲੀ ਦਲ ਯੂਨਾਇਟਿਡ, ਦਲ ਖਾਲਸਾ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।

ਇਹਨਾਂ ਸਿੱਖ ਜਥੇਬੰਦੀਆਂ ਦੇ ਕਾਰਕੁੰਨ ਕਾਲੇ ਝੰਡੇ ਲੈ ਕੇ ਸੜਕਾਂ ਤੇ ਨਿਕਲੇ। ਸਿੱਖ ਜਥੇਬੰਦੀਆਂ ਨੇ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਚ ਇਨਸਾਫ ਨਾ ਮਿਲਣ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਦਾ ਵੀ ਵਿਰੋਧ ਕੀਤਾ।

SHOW MORE