Raksha Bandhan 2022: ਲੋਕਾਂ ਨੇ ਮੂਸੇਵਾਲਾ ਦੀ ਬੁੱਤ ਨੂੰ ਬੰਨ੍ਹੀ ਰੱਖੜੀ, ਦੇਖੋ ਵੀਡੀਓ
Punjab | 08:24 PM IST Aug 11, 2022
Raksha Bandhan 2022: ਅੱਜ ਰੱਖੜੀ ਦੇ ਇਸ ਤਿਉਹਾਰ ਦੇਸ਼ ਭਰ ਵਿਚ ਲੋਕਾਂ ਨੇ ਮਨਾਇਆ ਤੇ ਲੋਕਾਂ ਵਲੋਂ ਸਿੱਧੂ ਮੂਸੇਵਾਲਾ (Sidhu Moosewala) ਨੂੰ ਇਕ ਵਾਰ ਫਿਰ ਯਾਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤਿਉਹਾਰ ਦੇ ਮੌਕੇ ਤੇ ਲੋਕਾਂ ਨੇ ਮਾਨਸਾ ਜਾ ਕੇ ਸਿੱਧੂ ਮੂਸੇਵਾਲੇ ਦੇ ਬੁੱਤ ਨੂੰ ਰੱਖੜੀ ਬੰਨ੍ਹੀ ਅਤੇ ਸਿੱਧੂ ਨੂੰ ਯਾਦ ਕੀਤਾ।
ਦੱਸਣਯੋਗ ਇਹ ਵੀ ਹੈ ਕਿ ਉਚੇਚੇ ਤੌਰ ਤੇ ਲੋਕ ਮਾਨਸਾ ਪਹੁੰਚੇ ਅਤੇ ਅਤੇ ਸਿੱਧੂ ਦੇ ਬੁੱਤ ਨੂੰ ਕੁੜੀਆਂ ਅਤੇ ਮਹਿਲਾਵਾਂ ਵਲੋਂ ਰੱਖੜੀ ਬੰਨ੍ਹੀ ਗਈ। ਜ਼ਿਕਰਯੋਗ ਇਹ ਵੀ ਹੈ ਕਿ ਦੂਰੋਂ ਆਏ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਕਦੀ ਸੋਚਿਆ ਨਹੀਂ ਸੀ ਕਿ ਸਿੱਧੂ ਮੂਸੇਵਾਲਾ ਨੂੰ ਕੁਝ ਇਸ ਤਰ੍ਹਾਂ ਮਿਲਣਾ ਪਵੇਗਾ।
-
ਪੇਂਡੂ ਡਿਸਪੈਂਸਰੀਆਂ ਬੰਦ ਕਰਨ ਦਾਨੋਟੀਫਿਕੇਸ਼ਨ ਜਾਰੀ ਕਰਨ ’ਤੇ ਆਪ ਸਰਕਾਰ ਦੀ ਨਿਖੇਧੀ
-
'ਸਕੂਲਾਂ ਵਿੱਚ 1741ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ'
-
ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
-
ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼; ਦੋ ਕੈਦੀਆਂ ਸਮੇਤ ਚਾਰ ਵਿਅਕਤੀ ਕਾਬੂ
-
-
ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਵਿਆਪਕ ਉਪਰਾਲੇ ਜਾਰੀ: ਡਾ. ਬਲਜੀਤ ਕੌਰ