HOME » Top Videos » Punjab
Share whatsapp

ਰੂਪਨਗਰ: ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਰੋਡਵੇਜ਼ ਕਾਮਿਆਂ ਨੇ ਕੀਤੀ ਰੋਸ ਰੈਲੀ

Punjab | 02:10 PM IST Sep 09, 2021

ਸੁੱਖਵਿੰਦਰ ਸਾਕਾ

ਰੂਪਨਗਰ : ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ 06 ਸਤੰਬਰ ਤੋਂ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਗੱਲਬਾਤ ਲਈ ਮੀਟਿੰਗ ਦਾ ਸਮਾਂ ਦਿੱਤਾ ਗਿਆ। ਪ੍ਰੰਤੂ ਇਸ ਮੀਟਿੰਗ ਤੋਂ ਪਹਿਲਾਂ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਸੜਕਾਂ 'ਤੇ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਮੋਟਰਸਾਈਕਲ ਰੈਲੀਆਂ ਕੀਤੀਆਂ ਗਈਆਂ।

SHOW MORE