HOME » Videos » Punjab
Share whatsapp

ਮੋਗਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖੇਰੀਆ ਵਾਲਾ ਮੁਹੱਲੇ 'ਚ ਮਿਲੇ ਫਟੇ ਹੋਏ ਅੰਗ

Punjab | 04:38 PM IST Jun 06, 2019

ਮੋਗਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਖੇਰੀਆ ਵਾਲਾ ਮੁਹੱਲੇ ਵਿੱਚ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਹਨ।  ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਪਹੁੰਚੀ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

 

SHOW MORE