HOME » Videos » Punjab
Share whatsapp

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਚੋਣ ਮਨੋਰਥ ਪੱਤਰ ਜਾਰੀ..

Punjab | 03:08 PM IST May 14, 2019

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ਇਸ ਦੌਰਾਨ ਉਹਨਾਂ ਨਸ਼ਾ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਦੇ ਮੁੱਦੇ ਮੁੱਖ ਰੱਖੇ ਹਨ। ਉਹਨਾਂ ਕਿਹਾ ਕਿ ਜੇਕਰ ਜਨਤਾ ਨੇ ਉਹਨਾਂ ਦਾ ਸਾਥ ਦਿੱਤਾ ਤਾ ਉਹਨਾਂ ਵੱਲੋਂ ਇਹ ਸਾਰੇ ਮੁੱਦੇ ਪਹਿਲਾ ਦੇ ਆਧਾਰ ਤੇ ਹੱਲ ਕੀਤੇ ਜਾਣਗੇ।

ਇਸਦੇ ਨਾਲ ਹੀ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਨੂੰ ਛੱਡਕੇ ਬਾਕੀ ਪਾਰਟੀਆਂ ਦੇ ਇਮਾਨਦਾਰ ਤੇ ਚੰਗੇ ਉਮੀਦਵਾਰਾਂ ਦਾ ਸਮਰਥਨ ਕਰਨਗੇ। ਉਹਨਾਂ ਪ੍ਰਕਾਸ਼ ਸਿੰਘ ਬਾਦਲ ਤੇ ਬੇਅਦਬੀ ਮਾਮਲਿਆਂ ਤੇ ਪਲਟਵਾਰ ਕਰਦਿਆਂ ਕਿਹਾ ਕਿ ਇਹੋ ਜਿਹੇ ਮੁੱਦੇ ਕਦੇ ਖਤਮ ਨਹੀਂ ਹੁੰਦੇ, ਬਲਕਿ ਇਤਿਹਾਸ ਬਣਦੇ ਹਨ।

SHOW MORE