HOME » Videos » Punjab
Share whatsapp

ਸਕੂਲ ਦੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 9 ਬੱਚੇ ਜ਼ਖਮੀ

Punjab | 04:16 PM IST Jan 09, 2019

ਅੰਮ੍ਰਿਤਸਰ ਦੇ ਮਾਨਾਵਾਲਾ ਵਿਚ ਗੋਲਡਨ ਸਿਟੀ ਪਬਲਿਕ ਸਕੂਲ ਦੇ ਆਟੋ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 9 ਬੱਚੇ ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਨੂੰ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

SHOW MORE