HOME » Videos » Punjab
Share whatsapp

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ

Punjab | 10:26 AM IST Jun 10, 2019

ਦਿੱਲੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਨਵਜੋਤ ਸਿੱਧੂ ਨੇ ਮੁਲਾਕਾਤ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਕੈਪਟਨ ਤੇ ਸਿੱਧੂ ਦੀ ਜ਼ੁਬਾਨੀ ਜੰਗ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਨਵਜੋਤ ਸਿੱਧੂ ਆਪਣਾ ਮਹਿਕਮਾ ਬਦਲੇ ਜਾਣ ਤੋਂ ਨਰਾਜ਼ ਹਨ।

SHOW MORE