HOME » Top Videos » Punjab
Share whatsapp

ਲੁਧਿਆਣਾ ਪਹੁੰਚੇ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਕਰਮੀਆਂ ਨਾਲ ਬਦਸਲੂਕੀ

Punjab | 09:11 PM IST Jan 24, 2020

ਲੁਧਿਆਣਾ: ਇੱਕ ਵਾਰ ਫਿਰ ਮੀਡੀਆ ਨਾਲ ਭਿੜਿਆ ਸਿੱਧੂ ਮੂਸੇਵਾਲਾ, ਦੇਖੋ ਤਸਵੀਰਾਂ,ਲੁਧਿਆਣਾ: ਲੁਧਿਆਣਾ ਦੇ ਆਰ. ਟੀ. ਆਈ ਵਰਕਰ ਕੁਲਦੀਪ ਸਿੰਘ ਖਹਿਰਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਨੂੰ ਲੁਧਿਆਣਾ ਦੇ ਏ.ਸੀ.ਪੀ (ਸਾਊਥ) ਕੋਲ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ।ਜਿਸ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਏ.ਸੀ.ਪੀ ਕੋਲ ਪੇਸ਼ ਹੋਣ ਲਈ ਆਏ।ਇਸ ਦੌਰਾਨ ਸਿੱਧੂ ਮੂਸੇਵਾਲਾ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ,ਮੀਡੀਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ ਤੇ ਉਸ ‘ਤੇ ਪੱਤਰਕਾਰਾਂ ਮਨਾਲ ਧੱਕਾ-ਮੁੱਕੀ ਕਰਨ ਦੇ ਇਲਜ਼ਾਮ ਲੱਗ ਰਹੇ ਹਨ।

SHOW MORE
corona virus btn
corona virus btn
Loading