ਸਿੱਖ ਜੱਥੇਬੰਦੀਆਂ ਨੇ ਸਿੱਧੂ ਮੂਸੇਵਾਲਾ ਖਿਲਾਫ ਖੋਲਿਆ ਮੋਰਚਾ, ਕੀਤਾ ਇਹ ਐਲਾਨ
Punjab | 01:57 PM IST Sep 20, 2019
ਮਾਨਸਾ ਦੇ ਪੰਜਾਬੀ ਗਾਇਗ ਸਿੱਧੂ ਮੂਸੇਵਾਲਾ ਨਵਾਂ ਗੀਤ ਵਿਵਾਦਾਂ ਵਿੱਚ ਆ ਗਿਆ ਹੈ। ਇਲਜ਼ਾਮ ਲੱਗ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੇ ਇਸ ਗੀਤ ਵਿੱਚ ਭਾਈ ਭਾਗੋ ਦੇ ਪ੍ਰਤੀ ਗਲਤ ਸ਼ਬਦਾਵਲੀ ਇਸਤੇਮਾਲ ਕੀਤੀ ਹੈ। ਇਸਦੇ ਵਿਰੋਧ ਵਿੱਚ ਸਿੱਖ ਜੱਥੇਬੰਦੀਆਂ ਨੇ ਸਿੱਧੂ ਮੂਸੇਵਾਲਾ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਰੋਸ ਵਿੱਚ ਆਈਆਂ ਸਿੱਖ ਜੱਥੇਬੰਦੀਆਂ ਅੱਜ ਸ਼ਾਮ 4:00 ਵਜੇ ਸਿੱਧ ਮੂਸੇਵਾਲਾ ਦੇ ਘਰ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਆਉਣ ਵਾਲੀ ਪੰਜਾਬੀ ਫਿਲਮ "ਅੜ੍ਹਬ ਮੁਟਿਆਰਾਂ" ਦੇ ਗਾਣੇ ਜੱਟੀ ਜਿਉਣੇ ਮੋੜ ਵਰਗੀ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦਾ ਲਿਖਿਆ ਤੇ ਗਾਇਆ ਇਹ ਗੀਤ ਆਪਣੇ ਬੋਲਾਂ ਨੂੰ ਲੈ ਕੇ ਵਿਵਾਦਾਂ ਚ ਘਿਰਦਾ ਨਜ਼ਰ ਆ ਰਿਹਾ ਹੈ. ਦਰਅਸਲ ਸਿੱਧੂ ਨੇ ਇਸ ਗੀਤ ਵਿਚ ਵਰਤੀ ਸ਼ਬਦਾਵਲੀ ਲੋਕਾਂ ਦੇ ਗਲੇ ਨਹੀਂ ਉਤਰ ਰਹੀ। ਗੀਤ ਦੇ ਸ਼ਬਦ ਨੇ...
ਆਸ਼ਕੀ ਨੀ ਕੀਤੀ .....ਰਾਹ ਜਾਂਦਿਆਂ ਦੇ ਨਾਲ
ਖੰਡਿਆਂ ਨਾਲ ਖੇਡੀ ....ਨਾ ਪਰਾਂਦਿਆਂ ਦੇ ਨਾਲ
ਮਾਈ ਭਾਗੋ ਜੇਹੀ ਆ .....ਤਸੀਰ ਮੁੰਡਿਆ
ਪਰੀਆਂ ਦੇ ਪੈਂਦੇ ਆ .....ਭੁਲੇਖੇ ਮੁੱਖ ਦੇ
ਜੱਟੀ ਜਿਉਣੇ ਮੌੜ ਦੀ ਬੰਦੂਕ ਵਰਗੀ
ਦੇਖ ਦੇਖ ਚੋਬਰਾਂ ਦੇ ਸਾਹ ਸੁੱਕਦੇ...
-
ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ UN ਵਿੱਚ ਚੁੱਕੇਗੀ SGPC : ਹਰਜਿੰਦਰ ਸਿੰਘ ਧਾਮੀ
-
Ludhiana - ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, ਘਰ ਵਿੱਚ ਕੀਤੀ ਖੁਦਕੁਸ਼ੀ
-
MLA ਉਗੋਕੇ ਨੇ ਸਰਪੰਚ ਦੇ ਮੁੰਡੇ ਨੂੰ ਦਿੱਤੀ ਧਮਕੀ, AAP ਨੇ ਕਿਹਾ; ਕੁੱਝ ਗਲਤ ਨਹੀਂ ਕੀਤਾ
-
-
ਸੰਵਿਧਾਨਿਕ ਕਦਰਾਂ-ਕੀਮਤਾਂ ਤੇ ਫਰਜ਼ਾਂ ਪ੍ਰਤੀ ਸੰਜੀਦਗੀ ਅਤਿ ਜਰੂਰੀ : ਰਾਜਪਾਲ
-
27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਹੋ ਜਾਣਗੇ : CM ਮਾਨ