ਬੈਂਸ ਦੀ ਸਿੱਧੂ ਨੂੰ ਸਲਾਹ- ਪੰਜਾਬ ਦੇ ਭਲੇ ਲਈ ਇਕ ਮੰਚ ਉਤੇ ਆਈਏ, ਅਗਲੇ ਮੁੱਖ ਮੰਤਰੀ ਤੁਸੀਂ ਹੋਵੋਗੇ
Punjab | 04:15 PM IST Jul 14, 2019
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਨਵਜੋਤ ਸਿੰਧ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਹੁਣ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਭਲੇ ਲਈ ਉਨ੍ਹਾਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਸੱਦਾ ਦਿੰਦੇ ਹਨ ਕਿ ਪੰਜਾਬ ਦੇ ਭਲ਼ੇ ਲਈ ਹੁਣ ਇਕ ਪਲੇਟਫ਼ਾਰਮ ਉਤੇ ਜੁੜਨ ਤੇ 2022 ਵਿਚ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਸਿੱਧੂ ਕਾਂਗਰਸ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੇ ਸਲਾਹ ਦਿੱਤੀ ਸੀ ਕਿ ਇਸ ਰਾਹ ਨਾ ਤੁਰਨ ਪਰ ਸਿੱਧੂ ਨੇ ਨਾ ਮੰਨੀ ਪਰ ਹੁਣ ਵੀ ਕੁਝ ਨਹੀਂ ਵਿਗੜਿਆ। ਪੰਜਾਬ ਨੂੰ ਲੁੱਟਣ ਵਾਲੀਆਂ ਧਿਰਾਂ ਅਕਾਲੀ ਦਲ ਤੇ ਕਾਂਗਰਸ ਨੂੰ ਲਾਂਭੇ ਕਰਨ ਲਈ ਗੱਠਜੋੜ ਦਾ ਹਿੱਸਾ ਬਣਨ। ਸਿੱਧੂ 2022 ਵਿਚ ਮੁੱਖ ਮੰਤਰੀ ਵਜੋਂ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਇਮਾਨਦਾਰ ਲੋਕਾਂ ਲਈ ਥਾਂ ਨਹੀਂ ਹੈ। ਇਥੇ ਬਾਈਮਾਨ ਲੋਕਾਂ ਦੀ ਬੱਲ਼ੇ-ਬੱਲ਼ੇ ਹੈ।
-
ਕਾਮਰੇਡਾਂ ਨੇ ਜਿਸ ਫੈਕਟਰੀ 'ਤੇ ਝੰਡਾ ਲਾ ਦਿੱਤਾ ਉਸ ਨੂੰ ਬੰਦ ਕਰਾਏ ਬਿਨਾ ਨਹੀਂ ਰਹਿੰਦੇ
-
-
ਵੱਡੀ ਖ਼ਬਰ: ਕਿਸੇ ਵੀ ਹਾਲਤ 'ਚ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ ਕੇਂਦਰ ਸਰਕਾਰ
-
ਜਦੋਂ ਸਿੰਘੁ ਬਾਰਡਰ ਤੋਂ ਨਿਕਲੀ ਬਰਾਤ ਤਾਂ ਕਿਸਾਨਾਂ ਨੇ ਪਾਏ ਭੰਗੜੇ, ਵੇਖੋ ਕੀ ਸੀ ਨਜ਼ਾਰਾ
-
-
ਕਾਨੂੰਨ ਧੱਕੇ ਨਾਲ ਉੱਥੇ ਹੀ ਲਾਗੂ ਹੁੰਦੇ ਹਨ ਜਿੱਥੇ ਤਾਨਾਸ਼ਾਹੀ ਸ਼ਾਸਨ ਹੋਵੇ- ਸੁਖਬੀਰ ਬਾਦ