HOME » Top Videos » Punjab
ਜ਼ਮੀਨੀ ਵਿਵਾਦ ਦੇ ਚਲਦਿਆਂ ਪੁੱਤ ਨੇ ਕੀਤਾ ਪਿਤਾ ਦਾ ਕਤਲ, ਮਾਂ ਨੇ ਘਰ ਤੋਂ ਬਾਹਰ ਭੱਜ ਕੇ ਬਚਾਈ ਆਪਣੀ ਜਾਨ
Punjab | 01:10 PM IST Jul 17, 2019
ਸੰਗਰੂਰ ਦੇ ਪਿੰਡ ਉੱਭਾਵਾਲ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਨਸ਼ੇੜੀ ਪੁੱਤ ਨੇ ਕਥਿਤ ਤੌਰ 'ਤੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਆਪਣੇ ਪਿਤਾ ਦੇ ਸਿਰ ਤੇ ਕਹੀ ਨਾਲ ਕਈ ਵਾਰ ਕੀਤੇ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਮਾਂ ਨੇ ਘਰੋਂ ਬਾਹਰ ਭੱਜ ਕੇ ਆਪਣੀ ਜਾਨ ਬਚਾਈ।
SHOW MORE