HOME » Top Videos » Punjab
Share whatsapp

ਭੂਚਾਲ: ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਪਾਕਿਸਤਾਨ ਤੋਂ ਆਈਆਂ ਸਾਹਮਣੇ

Punjab | 01:23 PM IST Sep 25, 2019

ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਪਾਕਿਸਤਾਨ ਤੋਂ ਸਾਹਮਣੇ ਆਈਆਂ ਹਨ। ਉੱਪਰ ਅੱਪਲੋਡ ਵੀਡੀਓ ਵਿੱਚ ਤੁਸੀਂ ਦੇਖੋ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼ਾਮ ਨੂੰ ਉੱਤਰੀ ਭਾਰਤ ਵਿਚ ਭੂਚਾਲ ਦੇ ਤੇਜ਼ ਝਟਕੇ ਲੱਗੇ ਹਨ। ਭੂਚਾਲ ਦਾ ਕੇਂਦਰ ਪਾਕਿਸਤਾਨ ਦਾ ਰਾਵਲਪਿੰਡੀ ਦੱਸਿਆ ਜਾ ਰਿਹਾ ਹੈ। ਇਥੇ ਭੂਚਾਲ ਨੇ ਕਾਫੀ ਤਬਾਹੀ ਮਚਾਈ ਹੈ। ਇਸ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਈਆਂ ਹਨ।

SHOW MORE