HOME » Top Videos » Punjab
Share whatsapp

ਢੀਂਡਸਾ ਪਿਓ-ਪੁੱਤਰ ਦੀ ਥਾਂ ਸੁਖਬੀਰ ਬਾਦਲ ਨੂੰ ਕਰਨਾ ਚਾਹੀਦਾ ਸੀ ਸਸਪੈਂਡ- Sunil Jakhar

Punjab | 11:54 AM IST Jan 13, 2020

ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ’ਚ ਢੀਂਡਸਾ ਪਿਉ-ਪੁੱਤ  ਨੂੰ ਬਾਹਰ ਦਾ ਰਸਤਾ ਦਿਖਾ ਗਿਆ ਹੈ। ਜਿਸ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਤੇ ਤਿੱਖਾ ਹਮਲਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੂੰ ਸਸਪੈਂਡ ਨਹੀਂ ਕਰਨਾ ਚਾਹੀਦਾ ਸੀ। ਜੇਕਰ ਕਿਸੇ ਨੂੰ ਵੀ ਸਸਪੈਂਡ ਕਰਨਾ ਵੀ ਸੀ ਤਾਂ ਸੁਖਬੀਰ ਬਾਦਲ ਨੂੰ ਸਸਪੈਂਡ ਕਰਨਾ ਚਾਹੀਦਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਆਪਣੀ ਅਹੁਦੇ ਦਾ ਗਲਤ ਇਸਤੇਮਾਲ ਕੀਤਾ ਹੈ।


SHOW MORE
corona virus btn
corona virus btn
Loading