HOME » Top Videos » Punjab
Share whatsapp

ਦਰਬਾਰ ਸਾਹਿਬ ਨਤਮਸਤਕ ਹੋਇਆ ਬਾਦਲ ਪਰਿਵਾਰ, ਸੁਖਬੀਰ ਨੇ ਬਠਿੰਡਾ ਤੇ ਫਿਰੋਜਪੁਰ ਦੀ ਜਿੱਤ ਨੂੰ ਦੱਸਿਆ ਇਤਿਹਾਸਕ..

Punjab | 04:24 PM IST May 24, 2019

ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਪਹੁੰਚ ਕੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਮੀਡੀਆ ਦੇ ਮੁਖਾਤਿਬ ਹੁੰਦਿਆਂ ਸੁਖਬੀਰ ਬਾਦਲ ਨੇ ਦੋਹਾਂ ਸੀਟਾਂ ਤੇ ਪਾਰਟੀ ਦੀ ਜਿੱਤ ਨੂੰ ਇਤਿਹਾਸਕ ਦੱਸਿਆ। ਨਾਲ ਹੀ ਕਾਂਗਰਸ ‘ਤੇ ਹਮਲੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਆਪੋ-ਆਪਣੀਆਂ ਸੀਟਾਂ ਹਾਰਨ ਵਾਲੇ ਕਾਂਗਰਸ ਦੇ ਕੌਮੀ ਅਤੇ ਸੂਬਾ ਪ੍ਰਧਾਨ ਰਾਹੁਲ ਗਾਂਧੀ ਅਤੇ ਸੁਨੀਲ ਜਾਖੜ ਨੂੰ ਸਿਆਸਤ ਤੋਂ ਸੰਨਿਆਸ ਲੈ ਲੈਣਾ ਚਾਹੀਦਾ ਹੈ।

SHOW MORE