HOME » Top Videos » Punjab
Share whatsapp

ਸੁਖਬੀਰ ਸਿੰਘ ਬਾਦਲ ਦੀ ਪ੍ਰੈਸ ਕਾਨਫਰੰਸ: ਕਿਸਾਨਾਂ ਨਾਲ ਬੇਇਨਸਾਫੀ ਨਹੀਂ ਹੋਣ ਦਿਆਂਗੇ

Punjab | 05:50 PM IST Jul 23, 2020

ਸੁਖਬੀਰ ਸਿੰਘ ਬਾਦਲ ਦੀ ਪ੍ਰੈਸ ਕਾਨਫਰੰਸ ਚੱਲ ਰਹੀ ਹੈ ਅਤੇ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਨਾਲ ਬੇਇਨਸਾਫੀ ਨਹੀਂ ਕੀਤੀ ਜਾਏਗੀ ਅਤੇ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ ਅਤੇ ਕਿਹਾ ਕਿ ਐਮਐਸਪੀ ਕਿਸਾਨਾਂ ਦਾ ਹੱਕ ਹੈ, ਕਿਸਾਨਾਂ ਦੇ ਨਾਲ ਨਾਲ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਬੈਠਣਗੇ

SHOW MORE