HOME » Top Videos » Punjab
Share whatsapp

ਖਹਿਰਾ ਵੱਲੋਂ ਵੀ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਦੀ ਹਮਾਇਤ, ਕਿਹਾ- ਮੈਨੂੰ ਕੋਈ ਇਤਰਾਜ਼ ਨਹੀਂ

Punjab | 02:55 PM IST Jul 15, 2019

ਸੁਖਪਾਲ ਸਿੰਘ ਖਹਿਰਾ ਨੇ ਨਵਜੋਤ ਸਿੰਘ ਸਿੱਧੂ ਬਾਰੇ ਵੱਡਾ ਬਿਆਨ ਦਿੱਤਾ ਹੈ। ਖਹਿਰਾ ਨੇ ਕਿਹਾ ਹੈ ਕਿ ਜੇਕਰ 2022 ਲਈ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਹ ਸਾਥ ਦੇਣਗੇ ।  ਸਿੱਧੂ ਨੂੰ ਅਸੀਂ ਸਾਰੇ ਲੀਡਰ ਮੰਨਣ ਲਈ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਸਿੱਧੂ ਨੂੰ ਇਕ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਲਚਰ ਹੈ ਕਿ ਉਹ ਚੰਗੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ। ਕੈਪਟਨ ਨਹੀਂ ਚਾਹੁੰਦੇ ਕਿ ਸਿੱਧੂ ਕਾਂਗਰਸ ਵਿਚ ਰਹੇ।

SHOW MORE