HOME » Videos » Punjab
Share whatsapp

ਪ੍ਰਚਾਰ ਦੌਰਾਨ ਛੋਟੇ ਬੱਚਿਆਂ ਨੂੰ ਮਿਲੇ ਸੰਨੀ ਦਿਓਲ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

Punjab | 04:50 PM IST May 17, 2019

ਚੋਣ ਪ੍ਰਚਾਰ ਦੌਰਾਨ ਸੰਨੀ ਦਿਓਲ ਵੱਖ-ਵੱਖ ਤਰ੍ਹਾਂ ਦੇ ਲੋਕਾਂ ਨੂੰ ਮਿਲ ਰਹੇ ਹਨ। ਸੰਨੀ ਨੇ ਇਹਨਾਂ ਮੁਲਾਕਾਤਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਹਨਾਂ ਤਸਵੀਰਾਂ ਵਿੱਚ ਸੰਨੀ ਦਿਓਲ ਛੋਟੇ-ਛੋਟੇ ਬੱਚਿਆਂ ਨੂੰ ਮਿਲਦੇ ਨਜ਼ਰ ਆ ਰਹੇ ਹਨ। ਨਾਲ ਹੀ ਕੁਝ ਬਜ਼ੁਰਗਾਂ ਦਾ ਅਸ਼ੀਰਵਾਦ ਵੀ ਲੈ ਰਹੇ ਹਨ। ਇਸ ਵੀਡੀਓ ਨੂੰ ਪੋਸਟ ਕਰ ਸੰਨੀ ਨੇ ਵਾਅਦਾ ਕੀਤਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਹ ਵੱਧ ਤੋਂ ਵੱਧ ਕਦਮ ਚੁੱਕਣਗੇ।

SHOW MORE